Thursday, 3 September 2015

Punjabi written love quotes

                Punjabi love quotes


ਜਿਸ ਦਿਲ ਦੇ ਅੰਦਰ ਵੱਸਦੀ ਤੂੰ

ਉਸਦੇ ਟੁਕੜੇ ਕਿੰਝ ਹੋਣ ਦਿਆ,

ਜਿਨ੍ਹਾਂ ਅੱਖੀਆ ‘ਚ ਤੂੰ ਵੱਸਦੀ ਆ

ਦੱਸ ਉਹਨਾ ਅੱਖੀਆ ਨੂੰ ਕਿੱਦਾਂ ਰੋਣ ਦਿਆ ....




ਤੇਰੇ ਦਿਲ ਦੀਆਂ ਕੰਧਾ ਟੱਪ ਕੇ
,
ਤੇਰੇ ਦਿਲ ਵਿੱਚ ਆਉਣਾ ਚਾਹੁੰਦਾ ਹਾਂ,


ਜੇ ਤੇਰੀ ਹੋਵੇ ਰਜਾਮਂਦੀ

,
ਤੇਨੂੰ ਅਪਣੀ ਬਣਾਉਣਾ ਚਹੁੰਦਾ ਹਾਂ,


ਜੇ ਕੋਈ ਤੇਰੀ ਮਜਬੂਰੀ ਹੈ,


ਤਾਂ ਕਿਸੇ ਗੱਲੋਂ ਨਾ ਪਰਦਾ ਕਰੀਂ


ਜੇ ਨਈਂ ਕਬੂਲ ਇਹ ਰਿਸ਼ਤਾ ਤੈਨੂੰ


ਤਾਂ ਗੁਸਤਾਖੀ ਮਾਫ਼ ਕਰੀਂ......




ਸੱਜਣਾ ਛੱਡ ਦੇ ਪੇਚੇ ਪਾਉਣੇ ਤੇਰਾ ਸਾਡਾ ਜੋੜ ਨਹੀ......


 ਕੱਦੇ ਸਾਡੀ ਤੈਨੂੰ ਲੋੜ ਨਹੀ ਸੀ ਹੁਣ ਸਾਨੂੰ ਤੇਰੀ ਲੋੜ ਨਹੀ----




ਸੱਪਨੇ ਨੇ ਅੱਖਾ ਵਿੱਚ ਪਰ ਨੀਂਦ ਕਿਤੇ ਹੋਰ ਆ,_
-- ਦਿੱਲ ਤੇ ਆ ਜਿਸਮ ਵਿੱਚ ਪਰ ਧੜਕਣ ਕਿਤੇ ਹੋਰ ਆ,_
--- ਕਿਵੇ ਕਰਾ ਬਿਆਨ ਮੇ ਹਾਲ ਆਪਣੇ ਦਿੱਲ ਦਾ,__?
---- ਜੀਅ ਤਾ ਰਿਹਾ ਹਾ ਮੇਂ ਪਰ ਮੇਰੀ ਜਿੰਦਗੀ ਕਿਤੇ ਹੋਰ ਆ




ਸਾਹਵਾਂ ਦੀ ਡੋਰ ਤੋਂ ਵੱਧ...
ਕੋਈ ਡੋਰ ਮਜਬੂਤ ਨਹੀ ਹੋ ਸਕਦੀ...... .
ਜਿਹੜੀ ਇੱਕ ਨੂੰ ਦਿਲੋਂ ਅਪਣਾ ਲਵੇ......
ਉਹ ਹਰ ਇੱਕ ਦੀ ਨਹੀ ਹੋ ਸਕਦੀ...... ..
ਜਿਹੜੀ ਅੱਖ਼ ਦੇ ਸੁਪਨੇ....ਸ ੁਪਨੇ ਵਿੱਚ ਹੀ ਟੁੱਟ ਜਾਣ....
ਉਹ ਅੱਖ਼ ਕਦੇ ਰੋ ਨਹੀ ਸਕਦੀ.....
ਚਾਵਾਂ ਦੇ ਟੁੱਟਣ ਤੇ ਜਿੰਦਗੀ ਖ਼ਤਮ ਕਰਨੀ ਨਾਦਾਨੀ ਹੈ.....
ਉਹ ਰੱਬ ਵੀ ਦੇਖ਼ਦਾ ਏ.. ਕਦੇ ਨਾ ਕਦੇ ਤਾਂ ਚਾਅ ਫਿਰ ਜੁੜਨਗੇ
ਇਹ ਦੁਨੀਆ ਸਭ ਕੁਝ ਨਹੀ ਖ਼ੋ ਸਕਦੀ.

No comments:

Post a Comment